HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਕਾਨੂੰਨ ਵਿਵਸਥਾ ਸਬੰਧੀ ਉੱਚ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਆਮ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ। ਸੀਐਮ ਨੇ ਸਪੱਸ਼ਟ ਕੀਤਾ ਕਿ ਅਪਰਾਧਿਕ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇ ਤਾਂ ਜੋ ਸੂਬੇ ਵਿੱਚ ਅਮਨ-ਸ਼ਾਂਤੀ ਬਣੀ ਰਹੇ ਅਤੇ ਲੋਕ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਕਰਨ।

RELATED ARTICLES

Most Popular

Recent Comments