HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਪਤਨੀ ਸਮੇਤ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ...

ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਪਤਨੀ ਸਮੇਤ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ । ਇਸ ਮੌਕੇ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਮੂਹ ਸਿੱਖ ਸੰਗਤ ਨੂੰ ਖਾਲਸਾ ਦੇ ਜਨਮ ਦਿਹਾੜੇ ਦੀਆਂ ਬਹੁਤ ਬਹੁਤ ਮੁਬਾਰਕਾਂ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੈਬਨਟ ਮੰਤਰੀ ਹਰਜੋਤ ਬੈਂਸ ਤੇ ਹੋਰ ਮੰਤਰੀ ਮੌਜੂਦ ਸਨ।

RELATED ARTICLES

Most Popular

Recent Comments