HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਅਤੇ ਸਾਰੇ ਮੰਤਰੀ ਆਪਣੀ 1 ਮਹੀਨੇ ਦੀ...

ਬ੍ਰੇਕਿੰਗ : ਮੁੱਖ ਮੰਤਰੀ ਮਾਨ ਅਤੇ ਸਾਰੇ ਮੰਤਰੀ ਆਪਣੀ 1 ਮਹੀਨੇ ਦੀ ਤਨਖ਼ਾਹ ਹੜ੍ਹ ਪੀੜਤਾਂ ਨੂੰ ਦੇਣਗੇ ਦਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ, ਪਰ ਆਪਾਂ ਰਲ਼ ਮਿਲ ਕੇ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੇ ਨਾਲ ਖੜ੍ਹੀਏ। ਮੈਂ ਅਤੇ ਸਾਡੇ ਸਾਰੇ ਮੰਤਰੀ ਸਾਹਿਬਾਨ ਤੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇ ਰਹੇ ਹਾਂ। ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।

RELATED ARTICLES

Most Popular

Recent Comments