HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਪਹੁੰਚ ਰਹੇ ਹਨ...

ਬ੍ਰੇਕਿੰਗ : ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਪਹੁੰਚ ਰਹੇ ਹਨ ਤਰਨ ਤਾਰਨ

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤਰਨ ਤਾਰਨ ਪਹੁੰਚ ਰਹੇ ਹਨ । ਜ਼ਿਲ੍ਹੇ ਦੇ ਸੀਨੀਅਰ ਆਗੂ ਅਤੇ ਤਰਨਤਾਰਨ ਦੇ ਸਾਬਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਆਯੋਜਿਤ ਕੀਤੇ ਜਾ ਰਹੇ ਭੋਗ ਸਮਾਗਮ ਦੇ ਮੌਕੇ ‘ਤੇ ਹੋ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਕਈ ਹੋਰ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲੈਣਗੇ ।

RELATED ARTICLES

Most Popular

Recent Comments