ਅੱਜ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਪੱਛਮੀ ਇਲਾਕਿਆਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਅੱਜ ਜਵਾਹਰ ਨਗਰ ਕੈਂਪ ਅਤੇ ਹੈਬੋਵਾਲ ਇਲਾਕਿਆਂ ਦਾ ਦੌਰਾ ਕੀਤਾ। ਮਾਨ ਅਤੇ ਕੇਜਰੀਵਾਲ ਨੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਲੋਕਾਂ ਨੇ ਇਲਾਕੇ ਵਿੱਚ ਵਿਕ ਰਹੇ ਨਸ਼ਿਆਂ ਬਾਰੇ ਚਿੰਤਾ ਪ੍ਰਗਟਾਈ।
ਬ੍ਰੇਕਿੰਗ: ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿਖੇ ਕੀਤਾ ਚੋਣ ਪ੍ਰਚਾਰ
RELATED ARTICLES