HomePunjabi NewsLiberal Breakingਬ੍ਰੇਕਿੰਗ : SYL ਨੂੰ ਲੈਕੇ ਮੁੱਖ ਮੰਤਰੀ ਮਾਨ ਅਤੇ ਹਰਿਆਣਾ ਦੇ CM...

ਬ੍ਰੇਕਿੰਗ : SYL ਨੂੰ ਲੈਕੇ ਮੁੱਖ ਮੰਤਰੀ ਮਾਨ ਅਤੇ ਹਰਿਆਣਾ ਦੇ CM ਦੀ ਮੀਟਿੰਗ ਅੱਜ

ਅੱਜ ਇੱਕ ਵਾਰ ਫਿਰ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਕਾਰ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਨੂੰ ਲੈ ਕੇ ਮੀਟਿੰਗ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ 4 ਹਫ਼ਤੇ ਪਹਿਲਾਂ 9 ਜੁਲਾਈ ਨੂੰ ਇੱਕ ਮੀਟਿੰਗ ਹੋਈ ਸੀ, ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਸ਼ਰਤ ਰੱਖੀ ਸੀ।

RELATED ARTICLES

Most Popular

Recent Comments