ਅੱਜ ਪੰਜਾਬ ਦੇ ਸਾਰੇ ਸਕੂਲਾਂ ਦੇ ਵਿੱਚ ਮੈਗਾ ਪੀਟੀਐਮ ਕਰਵਾਇਆ ਗਿਆ। ਇਸ ਦੇ ਵਿੱਚ ਬੱਚਿਆਂ ਦਾ ਸਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ ਮਾਪਿਆਂ ਨੇ ਟੀਚਰਾਂ ਦੇ ਕੋਲ ਪਹੁੰਚ ਕੇ ਆਪਣੇ ਬੱਚਿਆਂ ਦੀ ਪ੍ਰੋਗਰੈਸ ਰਿਪੋਰਟ ਬਾਰੇ ਜਾਣਕਾਰੀ ਲਈ । ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਨੇ ਘਨੌਰੀ ਕਲਾਂ ਵਿਖੇ ਸਥਿਤ ਸਕੂਲ ਆਫ ਐਮੀਨੈਂਸ ਵਿੱਚ ਮੈਗਾਪੇਟੀਐਮ ਵਿੱਚ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
ਬ੍ਰੇਕਿੰਗ: ਮੁੱਖ ਮੰਤਰੀ ਮਾਨ ਅਤੇ ਮਨੀਸ਼ ਸਿਸੋਦੀਆ ਨੇ ਮੈਗਾਪੀਟੀਐਮ ਵਿੱਚ ਲਿਆ ਹਿੱਸਾ
RELATED ARTICLES