ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਸੰਵਿਧਾਨ ਦਿਵਸ ਦੇ ਮੌਕੇ ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ । ਅੱਜ ਦਾ ਦਿਨ ਸਾਨੂੰ ਸਾਡੇ ਸੰਵਿਧਾਨ ਦੀ ਮਹੱਤਤਾ ਅਤੇ ਉਸ ਦੁਆਰਾ ਪ੍ਰਦਾਨ ਕੀਤੇ ਗਏ ਅਧਿਕਾਰਾਂ ਦੀ ਯਾਦ ਦਿਵਾਉਂਦਾ ਹੈ। ਭਾਰਤੀ ਸੰਵਿਧਾਨ ਲੋਕਤੰਤਰ, ਸਮਾਨਤਾ ਅਤੇ ਨਿਆਂ ਦਾ ਪ੍ਰਤੀਕ ਹੈ। ਆਓ ਅਸੀਂ ਸਾਰੇ ਮਿਲ ਕੇ ਸੰਵਿਧਾਨ ਦਾ ਸਤਿਕਾਰ ਕਰਦੇ ਹੋਏ ਆਪਣੇ ਫ਼ਰਜ਼ਾਂ ਨੂੰ ਨਿਭਾਈਏ।
ਬ੍ਰੇਕਿੰਗ: ਮੁੱਖ ਮੰਤਰੀ ਮਾਨ ਅਤੇ PM ਮੋਦੀ ਨੇ ਸੰਵਿਧਾਨ ਦਿਵਸ ਦੀਆਂ ਦਿੱਤੀਆਂ ਵਧਾਈਆਂ
RELATED ARTICLES


