HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਦਾ ਐਲਾਨ ਕਿਸੇ ਗਰੀਬ ਦਾ ਰਾਸ਼ਨ ਕਾਰਡ...

ਬ੍ਰੇਕਿੰਗ : ਮੁੱਖ ਮੰਤਰੀ ਮਾਨ ਦਾ ਐਲਾਨ ਕਿਸੇ ਗਰੀਬ ਦਾ ਰਾਸ਼ਨ ਕਾਰਡ ਕੱਟਣ ਨਹੀਂ ਦਵਾਂਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਪੀਡੀਐਸ (ਜਨਤਕ ਵੰਡ ਪ੍ਰਣਾਲੀ) ਅਧੀਨ ਲੋਕਾਂ ਦੇ ਰਾਸ਼ਨ ਕਾਰਡ ਕੱਟਣ ਦਾ ਦੋਸ਼ ਲਗਾਇਆ ਹੈ। ਕੇਂਦਰ ਸਰਕਾਰ 8 ਲੱਖ 2 ਹਜ਼ਾਰ 994 ਰਾਸ਼ਨ ਕਾਰਡ ਕੱਟ ਰਹੀ ਹੈ, ਪੰਜਾਬ ਸਰਕਾਰ ਕਿਸੇ ਦਾ ਰਾਸ਼ਨ ਨਹੀਂ ਖੋਹਣ ਦੇਵੇਗੀ। ਅਸੀਂ ਕੇਂਦਰ ਸਰਕਾਰ ਨੂੰ 6 ਮਹੀਨਿਆਂ ਦਾ ਸਮਾਂ ਲਿਖ ਰਹੇ ਹਾਂ।

RELATED ARTICLES

Most Popular

Recent Comments