ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕੌਮ ਦਾ ਸਰਵਉੱਚ ਮੁਖੀ ਦੱਸਦਿਆਂ ਵੱਡਾ ਬਿਆਨ ਦਿੱਤਾ ਹੈ। ਮਾਨ ਨੇ ਅਪੀਲ ਕੀਤੀ ਕਿ ਪੰਥਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਕੌਮ ਦੇ ਗੁਨਾਹਗਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਥਕ ਹਿੱਤਾਂ ਅਤੇ ਮਰਯਾਦਾ ਦੀ ਰਾਖੀ ਲਈ ਗੁਨਾਹਗਾਰਾਂ ਨੂੰ ਸਬਕ ਸਿਖਾਉਣਾ ਬੇਹੱਦ ਜ਼ਰੂਰੀ ਹੈ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਕੀਤੀ ਅਪੀਲ
RELATED ARTICLES


