HomePunjabi NewsLiberal Breakingਬ੍ਰੇਕਿੰਗ : ਬਜਟ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਬੁਲਾਈ ਕੈਬਨਿਟ...

ਬ੍ਰੇਕਿੰਗ : ਬਜਟ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ

ਸੀਐਮ ਮਾਨ ਨੇ ਅੱਜ 20 ਮਾਰਚ ਦਿਨ ਵੀਰਵਾਰ ਨੂੰ ਸ਼ਾਮ 7.30 ਵਜੇ ਮੀਟਿੰਗ ਬੁਲਾਈ ਹੈ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਤੋਂ ਪਹਿਲਾਂ ਇਸ ਬੈਠਕ ‘ਚ ਸਰਕਾਰ ਲੋਕਾਂ ਲਈ ਕੁਝ ਹੋਰ ਸਹੂਲਤਾਂ ਦਾ ਐਲਾਨ ਕਰ ਸਕਦੀ ਹੈ। ਬਜਟ ਸੈਸ਼ਨ 21 ਮਾਰਚ ਨੂੰ ਸ਼ੁਰੂ ਹੋਣ ਜਾ ਰਿਹਾ ਹੈ।

RELATED ARTICLES

Most Popular

Recent Comments