ਅੱਜ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਇਆ ਗਿਆ ਹੈ। ਜਿਸ ਵਿੱਚ ਕਈ ਅਹਿਮ ਫੈਸਲੇ ਹੋਣ ਦੀ ਉਮੀਦ ਹੈ। ਇਸ ਵਿੱਚਕਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਟ ਦੀ ਮੀਟਿੰਗ ਬੁਲਾਈ ਹੈ । ਜਾਣਕਾਰੀ ਦੇ ਮੁਤਾਬਿਕ ਇਹ ਮੀਟਿੰਗ ਅੱਜ ਦੁਪਹਿਰ 2 ਵਜੇ ਕੀਤੀ ਜਾਵੇਗੀ । ਇਸ ਮੀਟਿੰਗ ਵਿੱਚ ਅਹਿਮ ਚਰਚਾ ਹੋਣ ਦੀ ਸੰਭਾਵਨਾ ਹੈ । ਵਿਧਾਨ ਸਭਾ ਸੈਸ਼ਨ ਦੇ ਵਿੱਚ ਉਠਾਏ ਜਾਣ ਵਾਲੇ ਮੁੱਦਿਆਂ ਬਾਰੇ ਵੀ ਚਰਚਾ ਕੀਤੀ ਜਾਵੇਗੀ।
ਬ੍ਰੇਕਿੰਗ : ਵਿਧਾਨ ਸਭਾ ਸੈਸ਼ਨ ਵਿਚਾਲੇ ਮੁੱਖ ਮੰਤਰੀ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ
RELATED ARTICLES