ਮੁੱਖ ਮੰਤਰੀ ਭਗਵੰਤ ਮਾਨ ਨੇ ਰਾਘਵ ਚੱਢਾ ਅਤੇ ਹੋਰ ਸਾਂਸਦਾਂ ਦੇ ਭਾਜਪਾ ਵਿੱਚ ਜਾਣ ‘ਤੇ ਤਿੱਖਾ ਹਮਲਾ ਬੋਲਿਆ ਹੈ। ਮਾਨ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਨਾਲ ਦਗ਼ਾ ਕਮਾਉਣ ਵਾਲੇ ਅੱਜ ਬੇਨਕਾਬ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੀਆਂ ਫਾਈਲਾਂ ਬਚਾਉਣ ਲਈ ਸਿਆਸੀ ਪਨਾਹ ਲੈ ਰਹੇ ਹਨ, ਪਰ ਪੰਜਾਬ ਦੇ ਲੋਕ ਜ਼ਮੀਰਾਂ ਵੇਚਣ ਵਾਲਿਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।
ਬ੍ਰੇਕਿੰਗ : ਰਾਘਵ ਚੱਢਾ ਅਤੇ ਪਾਰਟੀ ਛੱਡ ਕੇ ਜਾਣ ਵਾਲੇ ਸਾਂਸਦਾ ਨੂੰ ਮੁੱਖ ਮੰਤਰੀ ਮਾਨ ਨੇ ਦੱਸਿਆ ਗੱਦਾਰ
RELATED ARTICLES


