ਮੁੱਖ ਮੰਤਰੀ ਭਗਵੰਤ ਮਾਨ ਨੇ ਨੀਰਜ ਚੋਪੜਾ ਨੂੰ ਚਾਂਦੀ ਦਾ ਮੈਡਲ ਜਿੱਤਣ ਤੇ ਵਧਾਈ ਦਿੱਤੀ ਹੈ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਓਲੰਪਿਕ ਤੇ ਵਿਸ਼ਵ ਚੈਂਪੀਅਨ ਭਾਰਤ ਦੇ ਜੈਵਲਿਨ ਥਰੋਅਰ ਅਥਲੀਟ ਨੀਰਜ ਚੋਪੜਾ ਨੂੰ ਦੋਹਾ ਡਾਇਮੰਡ ਲੀਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ‘ਤੇ ਬਹੁਤ-ਬਹੁਤ ਮੁਬਾਰਕਾਂ। ਭਾਰਤੀ ਅਥਲੈਟਿਕਸ ਤੇ ਖੇਡਾਂ ਦੀ ਸ਼ਾਨ ਨੀਰਜ ਚੋਪੜਾ 90 ਮੀਟਰ ਤੋਂ ਵੱਧ ਦੀ ਜੈਵਲਿਨ ਸੁੱਟਣ ਵਾਲੇ ਦੁਨੀਆ ਦੇ 25ਵੇਂ ਅਤੇ ਏਸ਼ੀਆ ਦੇ ਤੀਜੇ ਖਿਡਾਰੀ ਬਣੇ।
ਬ੍ਰੇਕਿੰਗ : ਨੀਰਜ ਚੋਪੜਾ ਨੂੰ ਡਾਇਮੰਡ ਲੀਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਤੇ ਮੁੱਖ ਮੰਤਰੀ ਮਾਨ ਨੇ ਦਿੱਤੀ ਵਧਾਈ
RELATED ARTICLES