ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਹਨਾਂ ਨੇ ਅੱਜ ਇੱਕ ਚੇਤ ਨਾਨਕਸ਼ਾਹੀ ਸੰਮਤ 557 ਨਵੇਂ ਵਰੇ ਦੀਆਂ ਵੀ ਸਮੂਹ ਸੰਗਤ ਨੂੰ ਵਧਾਈਆਂ ਦਿੰਦੇ ਹੋਏ ਸੋਸ਼ਲ ਮੀਡੀਆ ਤੇ ਖਾਸ ਪੋਸਟ ਸਾਂਝੀ ਕੀਤੀ ਹੈ । ਜਿਸ ਵਿੱਚ ਉਹਨਾਂ ਨੇ ਸਾਰਿਆਂ ਦੇ ਲਈ ਸਿਹਤਯਾਬੀ ਤੇ ਖੁਸ਼ੀਆਂ ਦੀ ਮੰਗ ਕੀਤੀ ਹੈ ਉਹਨਾਂ ਨੇ ਕਿਹਾ ਕਿ ਅੱਜ ਦਾ ਦਿਹਾੜਾ ਸਾਰਿਆਂ ਦੇ ਲਈ ਖੁਸ਼ੀਆਂ ਭਰਿਆ ਹੋਵੇ ।
ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਹੋਲੀ ਅਤੇ ਚੇਤ ਮਹੀਨੇ ਦੀਆਂ ਸੰਗਤਾਂ ਨੂੰ ਦਿੱਤੀਆਂ ਮੁਬਾਰਕਾਂ
RELATED ARTICLES