HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਛੇਵੇਂ ਗੁਰੂ ਸ਼੍ਰੀ ਹਰਗੋਬਿੰਦ ਸਾਹਿਬ ਜੀ...

ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਛੇਵੇਂ ਗੁਰੂ ਸ਼੍ਰੀ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਦਿੱਤੀਆਂ ਵਧਾਈਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਛੇਵੇਂ ਗੁਰੂ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਉਹਨਾਂ ਲਿਖਿਆ ਹੈ ਕਿਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਸਿੱਖ ਕੌਮ ਨੂੰ ਸੰਤ ਅਤੇ ਸਿਪਾਹੀ ਦਾ ਸਾਂਝਾ ਸਰੂਪ ਬਖ਼ਸ਼ਿਆ।

RELATED ARTICLES

Most Popular

Recent Comments