HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਮਾਨ ਨੂੰ ਮਿਲੀ ਹਸਪਤਾਲ਼ ਤੋਂ ਛੁੱਟੀ, ਭਲ੍ਹਕੇ ਬੁਲਾਈ ਮੀਟਿੰਗ

ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੂੰ ਮਿਲੀ ਹਸਪਤਾਲ਼ ਤੋਂ ਛੁੱਟੀ, ਭਲ੍ਹਕੇ ਬੁਲਾਈ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਛੁੱਟੀ ਮਿਲਦੇ ਸਾਰ ਮੁੱਖ ਮੰਤਰੀ ਮਾਨ ਐਕਸ਼ਨ ਵਿੱਚ ਨਜ਼ਰ ਆਏ ਅਤੇ ਭਲ੍ਹਕੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰ ਸਾਹਿਬਾਨ ਵੀਡੀਓ ਕਾਨਫਰੰਸ ਦੇ ਜ਼ਰੀਏ ਅਤੇ ਸੈਕਟਰੀ ਤੇ ਚੀਫ ਸੈਕਟਰੀ ਨਾਲ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਵੇਗਾ।

RELATED ARTICLES

Most Popular

Recent Comments