ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਕਿਹਾ- ਮਿਸ਼ਨ ਰੋਜ਼ਗਾਰ ਤਹਿਤ ਦਿੱਤੀਆਂ ਜਾਣਗੀਆਂ ਇਹ ਨੌਕਰੀਆਂ ਇਹ ਪ੍ਰੋਗਰਾਮ ਦੁਪਹਿਰ 1 ਵਜੇ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਸ਼ੁਰੂ ਕੀਤਾ ਗਿਆ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।
ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਵਿਖੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
RELATED ARTICLES