HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਵਿਖੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਵਿਖੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਕਿਹਾ- ਮਿਸ਼ਨ ਰੋਜ਼ਗਾਰ ਤਹਿਤ ਦਿੱਤੀਆਂ ਜਾਣਗੀਆਂ ਇਹ ਨੌਕਰੀਆਂ ਇਹ ਪ੍ਰੋਗਰਾਮ ਦੁਪਹਿਰ 1 ਵਜੇ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਸ਼ੁਰੂ ਕੀਤਾ ਗਿਆ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।

RELATED ARTICLES

Most Popular

Recent Comments