ਸੀਐਮ ਭਗਵੰਤ ਮਾਨ ਨੇ ਧੂਰੀ ਵਿਖੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਚਰਨ ਛੋਹ ਪ੍ਰਾਪਤ 40 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ। ਹਰ ਪਿੰਡ ਨੂੰ 1.77 ਕਰੋੜ ਮਿਲੇ। ਮਾਨ ਨੇ ਕਿਹਾ, “ਗੁਰੂ ਸਾਹਿਬ ਦੀ ਯਾਦ ਨੂੰ ਸਮਰਪਿਤ ਇਹ ਵਿਕਾਸ ਪੰਜਾਬ ਨੂੰ ਨਵੀਂ ਉਚਾਈ ‘ਤੇ ਲੈ ਜਾਵੇਗਾ।”
ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ 40 ਪਿੰਡਾ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ
RELATED ARTICLES


