HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ 450 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ 450 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਸ਼ਨ ਰੁਜ਼ਗਾਰ ਤਹਿਤ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ 11 ਵਿਭਾਗਾਂ ਵਿੱਚ ਨਿਯੁਕਤ 450 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਤਿੰਨ ਵਿਭਾਗਾਂ ਦੇ ਮੰਤਰੀ ਡਾ. ਰਵਜੋਤ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਮੌਜੂਦ ਸਨ।

RELATED ARTICLES

Most Popular

Recent Comments