ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਨੌਕਰੀਆਂ ਦੀ ਮੁਹਿੰਮ ਦੇ ਵਿੱਚ ਹੋਰ ਕਦਮ ਚੁੱਕਦੇ ਹੋਏ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਵੱਖ ਵੱਖ ਵਿਭਾਗਾਂ ਦੇ ਵਿੱਚ ਨਵੇਂ ਨਿਯੁਕਤ ਕੀਤੇ ਗਏ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਯੁਕਤੀ ਪੱਤਰ ਸੌਂਪੇ । ਇਸਦੇ ਲਈ ਚੰਡੀਗੜ੍ਹ ਵਿਖੇ ਇੱਕ ਸਮਾਗਮ ਕਰਾਇਆ ਗਿਆ ਸੀ ਜਿਸ ਵਿੱਚ 763 ਨਵ ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।
ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
RELATED ARTICLES


