ਹਾਦਸੇ ਤੋਂ ਬਾਅਦ ਲੁਧਿਆਣਾ ਦੱਖਣੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੀ ਇੱਕ ਤਸਵੀਰ ਸਾਹਮਣੇ ਆਈ ਹੈ। ਉਨ੍ਹਾਂ ਦੇ ਬੁੱਲ੍ਹਾਂ ‘ਤੇ ਟਾਂਕੇ ਲੱਗੇ ਹਨ। ਉਹ ਘਰ ਆਰਾਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਫੋਨ ‘ਤੇ ਉਨ੍ਹਾਂ ਦਾ ਹਾਲ ਪੁੱਛਿਆ ਅਤੇ ਪੂਰੇ ਹਾਦਸੇ ਬਾਰੇ ਜਾਣਕਾਰੀ ਲਈ। ਅੱਜ ਸੂਬਾਈ ਲੀਡਰਸ਼ਿਪ ਦੇ ਕਈ ਵੱਡੇ ਆਗੂ ਛੀਨਾ ਦਾ ਹਾਲ ਜਾਣਨ ਲਈ ਉਨ੍ਹਾਂ ਦੇ ਘਰ ਪਹੁੰਚਣਗੇ।
ਬ੍ਰੇਕਿੰਗ : ਹਾਦਸੇ ਵਿੱਚ ਜ਼ਖਮੀ ਹੋਈ ਆਪ ਵਿਧਾਇਕਾ ਦਾ ਮੁੱਖ ਮੰਤਰੀ ਮਾਨ ਨੇ ਜਾਣਿਆ ਹਾਲ
RELATED ARTICLES