HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਸੜਕ ਹਾਦਸੇ ਤੇ ਜਤਾਇਆ ਅਫ਼ਸੋਸ

ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਸੜਕ ਹਾਦਸੇ ਤੇ ਜਤਾਇਆ ਅਫ਼ਸੋਸ

ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਸੜਕ ਹਾਦਸੇ ਤੇ ਦੁੱਖ ਜਤਾਇਆ ਹੈ। ਉਹਨਾਂ ਕਿਹਾ ਕਿ ਚੜ੍ਹਦੀ ਸਵੇਰ ਕੈਂਟਰ ਅਤੇ ਪਿੱਕਅਪ ਗੱਡੀ ਦੀ ਆਪਸੀ ਟੱਕਰ ਚ ਵੇਟਰਾਂ ਦੀ ਦੁਖਦਾਈ ਮੌਤ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।

RELATED ARTICLES

Most Popular

Recent Comments