ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਸਿੱਖ ਜਰਨੈਲ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਬ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਹਰ ਵਰਗ, ਹਰ ਧਰਮ ਦੇ ਲੋਕਾਂ ਲਈ ਆਜ਼ਾਦੀ ਤੇ ਨਿਆਂ ਪ੍ਰਸਤ ਰਾਜ ਦੇਣ ਵਾਲੇ ਮਹਾਰਾਜਾ ਰਣਜੀਤ ਸਿੰਘ ਜੀ ਹਮੇਸ਼ਾ ਸਾਡੇ ਆਦਰਸ਼ ਰਹਿਣਗੇ। ਆਓ ਉਹਨਾਂ ਦੇ ਲਾਮਿਸਾਲ ਰਾਜ ਪ੍ਰਬੰਧ ਵਰਗੇ ਸਮਾਜ ਦੀ ਸਿਰਜਣਾ ਲਈ ਆਪਣਾ ਬਣਦਾ ਯੋਗਦਾਨ ਪਾਈਏ।
ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ
RELATED ARTICLES


