ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾ ਗੱਦੀ ਦਿਵਸ ਮੌਕੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਚਵਰ-ਤਖ਼ਤ ਦੇ ਮਾਲਕ, ਸ਼ਬਦ ਗੁਰੂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਦਰਜ ਪਵਿੱਤਰ ਬਾਣੀ ਸਮਾਜਿਕ ਮਨੁੱਖ ਬਣਨ ਦੀ ਪ੍ਰੇਰਨਾ ਦਿੰਦੀ ਹੈ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਤੀਆਂ ਵਧਾਈਆਂ
RELATED ARTICLES


