ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵਕਰਮਾ ਜਯੰਤੀ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਵਿਸ਼ਵਕਰਮਾ ਜਯੰਤੀ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਕਿਰਤ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਸਾਡੇ ਸਾਰਿਆਂ ‘ਤੇ ਆਪਣੀ ਮਿਹਰ ਬਣਾਈ ਰੱਖਣ ਅਤੇ ਤੁਸੀਂ ਸਾਰੇ ਆਪਣੇ ਭਵਿੱਖ ਦੇ ਯਤਨਾਂ ਵਿੱਚ ਸਫ਼ਲਤਾ ਪ੍ਰਾਪਤ ਕਰੋ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਵਿਸ਼ਵਕਰਮਾ ਜਯੰਤੀ ਦੀਆਂ ਦਿੱਤੀਆਂ ਮੁਬਾਰਕਾਂ
RELATED ARTICLES