ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੀਆਂ ਬੰਦਰਗਾਹਾਂ ‘ਤੇ ਵੱਡੀ ਮਾਤਰਾ ਵਿੱਚ ਨਸ਼ਾ ਫੜੇ ਜਾਣ ਦੇ ਬਾਵਜੂਦ ਕੋਈ ਸਖ਼ਤ ਕਾਰਵਾਈ ਨਹੀਂ ਹੋਈ, ਜਦਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਪੰਜਾਬ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਸਿਰ ਲੱਗਿਆ ਨਸ਼ੇ ਦਾ ਕਲੰਕ ਹਰ ਹੀਲੇ ਧੋ ਦਿੱਤਾ ਜਾਵੇਗਾ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਪੰਜਾਬ ਨੂੰ ਬਦਨਾਮ ਕਰਨ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ
RELATED ARTICLES


