HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਮਜੀਠੀਆ ਦਾ ਸਮਰਥਨ ਕਰਨ ਵਾਲੇ ਆਗੂਆਂ...

ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਮਜੀਠੀਆ ਦਾ ਸਮਰਥਨ ਕਰਨ ਵਾਲੇ ਆਗੂਆਂ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਹਾਲ ਹੀ ਵਿੱਚ ਹੋਈ ਗ੍ਰਿਫ਼ਤਾਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਤਿੰਨ ਕਾਂਗਰਸੀ ਅਤੇ ਦੋ ਭਾਜਪਾ ਆਗੂਆਂ ਨੇ ਮਜੀਠੀਆ ਦੇ ਹੱਕ ਵਿੱਚ ਗੱਲ ਕੀਤੀ ਸੀ। “ਮੈਂ ਇਨ੍ਹਾਂ ਆਗੂਆਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਉਹ ਇਨ੍ਹਾਂ ਨਸ਼ਾ ਤਸਕਰਾਂ ਦੇ ਨਾਲ ਹਨ ਜਾਂ ਉਨ੍ਹਾਂ ਦੇ ਵਿਰੁੱਧ। ਉਨ੍ਹਾਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿਉਂਕਿ ਉਹ ਖੁੱਲ੍ਹ ਕੇ ਮਜੀਠੀਆ ਦਾ ਸਮਰਥਨ ਕਰ ਰਹੇ ਹਨ।

RELATED ARTICLES

Most Popular

Recent Comments