ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਪੰਜਾਬ ਵਿੱਚ ਝੋਨੇ ਦੀ ਸੁਚਾਰੂ ਖ਼ਰੀਦ ਨੂੰ ਲੈ ਕੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਹਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ। ਸੀਐਮ ਮਾਨ ਨੇ ਭਰੋਸਾ ਦਵਾਇਆ ਕਿ ਆੜ੍ਹਤੀਆਂ ਦੀਆਂ ਮੰਗਾਂ ਨੂੰ ਜਲਦ ਕੇਂਦਰ ਸਰਕਾਰ ਮੂਹਰੇ ਚੁੱਕਿਆ ਜਾਵੇਗਾ। ਨਾਲ ਹੀ ਉਹਨਾਂ ਨੂੰ ਹੜ੍ਹਾਂ ਦੌਰਾਨ ਪੰਜਾਬ ‘ਤੇ ਆਏ ਸੰਕਟ ਨਾਲ ਨਜਿੱਠਣ ਲਈ ਕਿਸਾਨਾਂ ਦਾ ਵੱਧ ਤੋਂ ਵੱਧ ਸਾਥ ਦੇਣ ਦੀ ਅਪੀਲ ਕੀਤੀ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ
RELATED ARTICLES