HomePunjabi NewsLiberal Breakingਬ੍ਰੇਕਿੰਗ : NEET ਦੀ ਪ੍ਰੀਖਿਆ 'ਚ ਉੱਚ ਰੈਂਕ ਹਾਸਲ ਕਰਨ ਵਾਲਿਆਂ ਨੂੰ...

ਬ੍ਰੇਕਿੰਗ : NEET ਦੀ ਪ੍ਰੀਖਿਆ ‘ਚ ਉੱਚ ਰੈਂਕ ਹਾਸਲ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਮਾਨ ਨੇ ਕੀਤਾ ਸਨਮਾਨਿਤ

ਅੱਜ ਚੰਡੀਗੜ੍ਹ ਵਿਖੇ NEET ਦੀ ਪ੍ਰੀਖਿਆ ‘ਚ ਉੱਚ ਰੈਂਕ ਹਾਸਲ ਕਰਨ ਵਾਲੇ 509 ਹੋਣਹਾਰ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਸਾਰਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਸੂਬੇ ਦੇ ਵਿਦਿਆਰਥੀ ਹੁਣ ਆਏ ਦਿਨ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਦਿਆਂ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।

RELATED ARTICLES

Most Popular

Recent Comments