ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁੱਲਾਂਪੁਰ ਦੇ ਨਵੇਂ ਸਟੇਡੀਅਮ ਵਿੱਚ ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਦੀਆਂ ਪੰਜਾਬਣ ਖਿਡਾਰਨਾਂ ਨੂੰ 11-11 ਲੱਖ ਰੁਪਏ ਦੀ ਇਨਾਮੀ ਰਕਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਯੁਵਰਾਜ ਸਿੰਘ ਅਤੇ ਹਰਮਨਪ੍ਰੀਤ ਕੌਰ ਦੇ ਨਾਮ ‘ਤੇ ਬਣੇ ਸਟੈਂਡ ਦਾ ਉਦਘਾਟਨ ਵੀ ਕੀਤਾ ਗਿਆ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਵਿਸ਼ਵ ਕੱਪ ਜਿੱਤਣ ਵਾਲੀਆਂ ਖਿਡਾਰਨਾਂ ਦਾ ਕੀਤਾ ਸਨਮਾਨ
RELATED ARTICLES


