HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਵਿਸ਼ਵ ਕੱਪ ਜਿੱਤਣ ਵਾਲੀਆਂ ਖਿਡਾਰਨਾਂ ਦਾ...

ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਵਿਸ਼ਵ ਕੱਪ ਜਿੱਤਣ ਵਾਲੀਆਂ ਖਿਡਾਰਨਾਂ ਦਾ ਕੀਤਾ ਸਨਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁੱਲਾਂਪੁਰ ਦੇ ਨਵੇਂ ਸਟੇਡੀਅਮ ਵਿੱਚ ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਦੀਆਂ ਪੰਜਾਬਣ ਖਿਡਾਰਨਾਂ ਨੂੰ 11-11 ਲੱਖ ਰੁਪਏ ਦੀ ਇਨਾਮੀ ਰਕਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਯੁਵਰਾਜ ਸਿੰਘ ਅਤੇ ਹਰਮਨਪ੍ਰੀਤ ਕੌਰ ਦੇ ਨਾਮ ‘ਤੇ ਬਣੇ ਸਟੈਂਡ ਦਾ ਉਦਘਾਟਨ ਵੀ ਕੀਤਾ ਗਿਆ।

RELATED ARTICLES

Most Popular

Recent Comments