HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਜ਼ਿਲ੍ਹਾ ਬਰਨਾਲਾ ਵਿੱਚ ਕੀਤਾ 8 ਆਧੁਨਿਕ...

ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਜ਼ਿਲ੍ਹਾ ਬਰਨਾਲਾ ਵਿੱਚ ਕੀਤਾ 8 ਆਧੁਨਿਕ ਲਾਇਬ੍ਰੇਰੀਆਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਸ਼ਹਿਣਾ, ਭਦੌੜ ਅਤੇ ਮਹਿਲ ਕਲਾਂ ਹਲਕਿਆਂ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਈਆਂ 8 ਆਧੁਨਿਕ ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ। ਇਹਨਾਂ ਵਿੱਚ ਕੰਪਿਊਟਰ, ਇੰਟਰਨੈੱਟ ਅਤੇ ਮਿਆਰੀ ਕਿਤਾਬਾਂ ਦੀ ਸਹੂਲਤ ਮਿਲੇਗੀ, ਜੋ ਨੌਜਵਾਨਾਂ ਨੂੰ ਪ੍ਰੀਖਿਆ ਤਿਆਰੀ ਅਤੇ ਬੌਧਿਕ ਵਿਕਾਸ ਵਿੱਚ ਮਦਦ ਦੇਣਗੀਆਂ।

RELATED ARTICLES

Most Popular

Recent Comments