HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਦੀਨਾ ਨਗਰ ਵਿਖੇ ਸਹਿਕਾਰੀ ਖੰਡ ਮਿੱਲ...

ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਦੀਨਾ ਨਗਰ ਵਿਖੇ ਸਹਿਕਾਰੀ ਖੰਡ ਮਿੱਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਵਿਖੇ ਸਹਿਕਾਰੀ ਖੰਡ ਮਿੱਲ ਦੀ ਰਿਫਾਇੰਡ ਸਲਫਰ ਰਹਿਤ ਨਵੀਂ ਸ਼ੂਗਰ ਮਿੱਲ ਅਤੇ ਕੋ-ਜਨਰੇਸ਼ਨ ਪਲਾਂਟ ਲੋਕ ਅਰਪਿਤ ਕੀਤਾ। ਦੀਨਾਨਗਰ ਦੀ ਇਸ ਖੰਡ ਮਿੱਲ ਦੀ ਸਮਰੱਥਾ 2000 ਤੋਂ 5000 ਟੀ.ਸੀ.ਡੀ. ਵਧਣ ਅਤੇ ਕੋ-ਜਨਰੇਸ਼ਨ ਪ੍ਰੋਜੈਕਟ ਲੱਗਣ ਨਾਲ ਜਿੱਥੇ ਇਲਾਕੇ ਦੇ ਕਿਸਾਨਾਂ ਨੂੰ ਲਾਭ ਹੋਵੇਗਾ ਉੱਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਕਿਸਾਨਾਂ ਨੂੰ ਆਪਣਾ ਗੰਨਾ ਦੂਰ-ਦੁਰਾਡੇ ਦੀਆਂ ਪ੍ਰਾਈਵੇਟ ਮਿੱਲਾਂ ‘ਚ ਲਿਜਾਣ ਦੀ ਲੋੜ ਨਹੀਂ ਪਵੇਗੀ।

RELATED ARTICLES

Most Popular

Recent Comments