ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਦੌਰੇ ‘ਤੇ ਸਨ। ਜਿੱਥੇ ਉਨ੍ਹਾਂ ਨੇ ਦੁੱਧਨਸਾਢਾ ਵਿੱਚ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਤਹਿਸੀਲ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਲੋਕਾਂ ਨੇ ਗਰੀਬਾਂ ਦਾ ਪੈਸਾ ਖਾ ਲਿਆ।”
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਪਟਿਆਲਾ ਵਿਖੇ ਕੀਤਾ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ
RELATED ARTICLES