ਸ਼ਹੀਦ ਭਗਤ ਸਿੰਘ ਨਗਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਬਣੇ ਬਲਾਕ ਦਾ ਉਦਘਾਟਨ ਕੀਤਾ। ਇਹ ਨਵਾਂ ਬਲਾਕ 5.68 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਯਤਨ ਨਾਲ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆਵਾਤਾਵਰਣ ਮਿਲੇਗਾ। CM ਨੇ ਵਿਕਾਸ ਕਾਰਜਾਂ ਲਈ ਵਚਨਬੱਧਤਾ ਦੁਹਰਾਈ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਬਣੇ ਬਲਾਕ ਦਾ ਕੀਤਾ ਉਦਘਾਟਨ
RELATED ARTICLES