HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਬਣੇ...

ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਬਣੇ ਬਲਾਕ ਦਾ ਕੀਤਾ ਉਦਘਾਟਨ

ਸ਼ਹੀਦ ਭਗਤ ਸਿੰਘ ਨਗਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਬਣੇ ਬਲਾਕ ਦਾ ਉਦਘਾਟਨ ਕੀਤਾ। ਇਹ ਨਵਾਂ ਬਲਾਕ 5.68 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਯਤਨ ਨਾਲ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆਵਾਤਾਵਰਣ ਮਿਲੇਗਾ। CM ਨੇ ਵਿਕਾਸ ਕਾਰਜਾਂ ਲਈ ਵਚਨਬੱਧਤਾ ਦੁਹਰਾਈ।

RELATED ARTICLES

Most Popular

Recent Comments