ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ੇ ਦੇ ਕਾਰੋਬਾਰੀਆਂ ਖਿਲਾਫ਼ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਤਸਕਰਾਂ ਵੱਲੋਂ ਲੋਕਾਂ ਦੇ ਘਰਾਂ ਨੂੰ ਤਬਾਹ ਕਰਕੇ ਬਣਾਏ ਮਹਿਲਾਂ ‘ਤੇ ਦੀਵੇ ਨਹੀਂ ਜਗਾਉਣ ਦਿੱਤੇ ਜਾਣਗੇ, ਉੱਥੇ ਬੁਲਡੋਜ਼ਰ ਵਰਤੇ ਜਾਣਗੇ। ਪੰਜਾਬ ਜਲਦੀ ਹੀ ਨਸ਼ਾ ਮੁਕਤ ਹੋ ਜਾਵੇਗਾ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਨਸ਼ਿਆਂ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ।
ਬ੍ਰੇਕਿੰਗ : ਨਸ਼ੇ ਦੇ ਕਾਰੋਬਾਰੀਆਂ ਨੂੰ ਮੁੱਖ ਮੰਤਰੀ ਮਾਨ ਨੇ ਕਰਤਾ ਵੱਡਾ ਚੈਲੰਜ
RELATED ARTICLES