HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ, ਕੇਜਰੀਵਾਲ ਅਤੇ ਸਿਸੋਦੀਆ ਵੱਲੋਂ ਡਾ. ਬਰਜਿੰਦਰ ਸਿੰਘ...

ਬ੍ਰੇਕਿੰਗ : ਮੁੱਖ ਮੰਤਰੀ ਮਾਨ, ਕੇਜਰੀਵਾਲ ਅਤੇ ਸਿਸੋਦੀਆ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਲੰਬੇ ਸਮੇਂ ਦੀ ਸਿਆਸੀ ਕੁੜੱਤਣ ਤੋਂ ਬਾਅਦ ਹੋਈ ਇਸ ਮਿਲਣੀ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਮੀਡੀਆ ਦੀ ਭੂਮਿਕਾ ਬਾਰੇ ਅਹਿਮ ਵਿਚਾਰ-ਵਟਾਂਦਰਾ ਕੀਤਾ।

RELATED ARTICLES

Most Popular

Recent Comments