ਅੱਜ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਰਨੀਵਾਲਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਯੁੱਧ ਨਸ਼ਿਆਂ ਵਿਰੁੱਧ’ Curriculum ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ ਸੂਬੇ ਭਰ ਦੇ ਸਕੂਲਾਂ ‘ਚ ਨਸ਼ਿਆਂ ਵਿਰੁੱਧ ਵਿਸ਼ਾ ਪੜ੍ਹਾਇਆ ਜਾਵੇਗਾ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਕੂਲਾਂ ਦੇ ਸਿਲੇਬਸ ‘ਚ ਨਸ਼ਿਆਂ ਖ਼ਿਲਾਫ਼ ਵਿਸ਼ਾ ਸ਼ਾਮਲ ਕੀਤਾ ਗਿਆ ਹੈ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਫਾਜ਼ਿਲਕਾ ਤੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਪਾਠਕ੍ਰਮ ਮੁਹਿੰਮ
RELATED ARTICLES