ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਪੇਂਡੂ ਸੰਪਰਕ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 19,492 ਕਿਲੋਮੀਟਰ ਲਿੰਕ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ ਕੀਤੀ ਹੈ। ਤਰਨਤਾਰਨ ਜ਼ਿਲ੍ਹੇ ਦੇ ਝੱਬਲ ਵਿੱਚ ਇੱਕ ਰਾਜ ਪੱਧਰੀ ਸਮਾਗਮ ਵਿੱਚ ਇਸ ਇਤਿਹਾਸਕ ਪ੍ਰੋਜੈਕਟ ਦਾ ਉਦਘਾਟਨ ਕਰਦਿਆਂ, ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਪ੍ਰੋਜੈਕਟ ‘ਤੇ 3,425 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਤਰਨਤਾਰਨ ਵਿੱਚ ਸ਼ੁਰੂ ਕੀਤਾ ਇਤਿਹਾਸਕ ਪ੍ਰੋਜੈਕਟ
RELATED ARTICLES