HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੈਰੀਟੇਜ ਸਟਰੀਟ ਪ੍ਰੋਜੈਕਟ...

ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੈਰੀਟੇਜ ਸਟਰੀਟ ਪ੍ਰੋਜੈਕਟ ਦਾ ਨੀਂਹ ਰੱਖਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੈਰੀਟੇਜ ਸਟਰੀਟ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰੋਜੈਕਟ ਦਾ ਉਦੇਸ਼ ਸ਼ਹਿਰ ਦੇ ਇਤਿਹਾਸਕ ਤੇ ਧਾਰਮਿਕ ਰੂਪ-ਰੰਗ ਨੂੰ ਨਵੀਂ ਚਮਕ ਦੇਣਾ ਹੈ। ਮਾਨ ਨੇ ਕਿਹਾ ਕਿ ਇਹ ਯੋਜਨਾ ਸੈਲਾਨੀ ਆਵਾਜਾਈ ਵਧਾਏਗੀ ਅਤੇ ਸਥਾਨਕ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ।

RELATED ARTICLES

Most Popular

Recent Comments