HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਧੂਰੀ ਵਿੱਚ ਦੋ ਸੜਕੀ ਪ੍ਰੋਜੈਕਟਾਂ ਦਾ...

ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਧੂਰੀ ਵਿੱਚ ਦੋ ਸੜਕੀ ਪ੍ਰੋਜੈਕਟਾਂ ਦਾ ਨੀਹ ਪੱਥਰ ਰੱਖਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਧੂਰੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਢਢੋਗਲ ਵਿੱਚ ਦੋ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਜਿਨ੍ਹਾਂ ‘ਤੇ 17.21 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਦੋਵੇਂ ਸੜਕਾਂ 18-18 ਫੁੱਟ ਚੌੜੀਆਂ ਬਣਾਈਆਂ ਜਾਣਗੀਆਂ। 25 ਦਿਨਾਂ ਬਾਅਦ ਕੰਮ ਸ਼ੁਰੂ ਹੋ ਜਾਵੇਗਾ।

RELATED ARTICLES

Most Popular

Recent Comments