HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਬੁਢਲਾਡਾ ਦੇ ਸਭ ਡਿਵੀਜ਼ਨਲ ਹਸਪਤਾਲ ਦਾ ਕੀਤਾ...

ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਬੁਢਲਾਡਾ ਦੇ ਸਭ ਡਿਵੀਜ਼ਨਲ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਲਈ ਵਚਨਬੱਧ ਹੈ। ਇਸੇ ਦੇ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁਢਲਾਡਾ ਦੇ ਸਭ ਡਿਵੀਜ਼ਨਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ। ਉਹਨਾਂ ਨੇ ਹਸਪਤਾਲ ਵਿੱਚ ਸੁਵਿਧਾਵਾਂ ਦੇ ਨਾਲ ਨਾਲ ਆਈਟੀਆਈ ਦਾ ਵੀ ਨਿਰੀਖਣ ਕੀਤਾ ਤੇ ਚੱਲ ਰਹੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਦੇ ਲਈ ਸੁਝਾਅ ਦਿੱਤੇ।

RELATED ARTICLES

Most Popular

Recent Comments