ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਅਤੇ ਪ੍ਰੋਗਰਾਮ ਡਾਇਰੈਕਟਰ ਸੰਜੀਤ ਸਿੰਘ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ। ਮੀਟਿੰਗ ਵਿੱਚ ਪੰਜਾਬ ਦੇ ਪਾਣੀ ਅਤੇ ਖੇਤੀਬਾੜੀ ਦੇ ਪੱਖੋਂ ਸੂਬੇ ਦੀ ਵਿਰਾਸਤ ਨੂੰ ਬਚਾਉਣ ਲਈ ਸਹਿਯੋਗ ਦੀ ਮੰਗ ਕੀਤੀ ਗਈ। ਮੁੱਖ ਮੰਤਰੀ ਵਲੋਂ ਪੰਜਾਬ ਦੇ ਹੱਕਾਂ ਦੀ ਰੱਖਿਆ ਲਈ ਕੇਂਦਰ ਦੇ ਸਹਿਯੋਗ ਦੀ ਮੰਗ ਕੀਤੀ ਗਈ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਨੀਤੀ ਆਯੋਗ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
RELATED ARTICLES