HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ DSP ਤੋਂ SP ਪ੍ਰਮੋਟ ਹੋਏ ਅਫ਼ਸਰਾਂ ਨਾਲ...

ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ DSP ਤੋਂ SP ਪ੍ਰਮੋਟ ਹੋਏ ਅਫ਼ਸਰਾਂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਅੱਜ ਪੁਲਿਸ ਵਿਭਾਗ ਵਿੱਚ DSP ਤੋਂ ਪ੍ਰਮੋਟ ਹੋ ਕੇ SP ਬਣੇ 18 ਅਫ਼ਸਰ ਸਾਹਿਬਾਨਾਂ ਨਾਲ ਮੁਲਾਕਾਤ ਕੀਤੀ। ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਾਰੇ ਅਫ਼ਸਰ ਸਹਿਬਾਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਲੋਕ ਸੇਵਾ ਵਿੱਚ ਆਪਣਾ ਅਹਿਮ ਹਿੱਸਾ ਪਾਉਣ ਲਈ ਕਿਹਾ।

RELATED ARTICLES

Most Popular

Recent Comments