ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਖੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ‘ਚ ਜਿੱਤ ਹਾਸਲ ਕਰਨ ਵਾਲੇ ਉਮੀਦਵਾਰਾਂ ਨਾਲ ਮੁਲਾਕਾਤ ਕਰਕੇ ਕਾਮਯਾਬੀ ਲਈ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਸਭ ਨੂੰ ਬਿਨਾਂ ਕਿਸੇ ਪੱਖਪਾਤ ਦੇ ਪਿੰਡਾਂ ‘ਚ ਵਿਕਾਸ ਕਾਰਜ ਕਰਵਾਉਣ ਅਤੇ ਲੋਕ ਸੇਵਾ ਲਈ ਹਰ ਵੇਲੇ ਹਾਜ਼ਰ ਰਹਿਣ ਲਈ ਕਿਹਾ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸੰਗਰੂਰ ਵਿਖੇ ਜੇਤੂ ਉਮੀਦਵਾਰਾਂ ਨਾਲ ਕੀਤੀ ਮੁਲਾਕਾਤ
RELATED ARTICLES


