ਕਾਰਗਿਲ ਵਿਜੇ ਦਿਵਸ ਦੀ 26ਵੀਂ ਵਰ੍ਹੇਗੰਢ ‘ਤੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਬੋਗਨਵਿਲੀਆ ਗਾਰਡਨ ਵਿਖੇ ਜੰਗੀ ਯਾਦਗਾਰ ‘ਤੇ ਫੁੱਲ ਭੇਟ ਕਰਕੇ 1999 ਦੇ ਕਾਰਗਿਲ ਯੁੱਧ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਦੇਸ਼ ਦੀ ਰੱਖਿਆ ਵਿੱਚ ਸਰਵਉੱਚ ਕੁਰਬਾਨੀ ਦੇਣ ਵਾਲੇ ਬਹਾਦਰ ਸੈਨਿਕਾਂ ਦੇ ਹੌਂਸਲੇ ਅਤੇ ਬਹਾਦਰੀ ਨੂੰ ਸਲਾਮ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹੈ।
ਬ੍ਰੇਕਿੰਗ : ਕਾਰਗਿਲ ਵਿਜੇ ਦਿਵਸ ਦੀ 26ਵੀਂ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਮਾਨ ਨੇ ਭੇਂਟ ਕੀਤੀ ਸ਼ਰਧਾਂਜਲੀ
RELATED ARTICLES