HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ...

ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟਾਂ ਦੀ ਕਰਦੇ ਹੋਏ ਲਿਖਿਆ ਹੈ ਕਿ ਗ਼ਦਰ ਲਹਿਰ ਦੇ ਮਹਾਨਾਇਕ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਜੀ ਸਮੇਤ ਸੱਤ ਗ਼ਦਰੀ ਯੋਧਿਆਂ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ। ਸਾਡੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਯੋਧਿਆਂ ਨੂੰ ਉਹਨਾਂ ਦੀ ਹਿੰਮਤ ਅਤੇ ਦੇਸ਼ ਪ੍ਰਤੀ ਪਿਆਰ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ।

RELATED ARTICLES

Most Popular

Recent Comments